SKM ਦੀ ਸ਼ੰਭੂ , ਖਨੌਰੀ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਅੱਜ
ਪਟਿਆਲਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ 49 ਦਿਨ ਹੋ ਗਏ ਹਨ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਗਈ ਹੈ। ਅੱਜ ਇਸ ਅੰਦੋਲਨ ਸੰਬੰਧੀ ਪਟਿਆਲਾ ਦੇ ਪਾਤੜਾਂ ਵਿਚ ਇਕ ਮੀਟਿੰਗ ਹੋਣ ਜਾ ਰਹੀ