ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਲਿਖੇ ਖ਼ਾ ਲਿਸ ਤਾਨ ਦੇ ਨਾਅਰੇ
‘ਦ ਖ਼ਾਲਸ ਬਿਊਰੋ : ਸੰਗਰੂਰ ਦੇ ਮੰਦਰ ਦੇ ਗੇਟ ‘ਤੇ ਖ਼ਾ ਲਿਸ ਤਾਨ ਦੇ ਨਾਅਰੇ ਲਿਖੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਦੇ ਗੇਟ ‘ਤੇ ਖ਼ਾ ਲਿਸ ਤਾਨ ਦੇ ਨਾਅਰੇ ਲਿਖੇ ਗਏ ਹਨ। ਮੰਦਿਰ ਦੇ ਗੇਟ ਤੇ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ। ਇਸ ਘ ਟਨਾ ਦੀ