ਫਾਜ਼ਿਲਕਾ ਪੁਲਿਸ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਨੇ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਮਿਲੀ ਹੈ