MP ‘ਚ 3 ਦਿਨਾਂ ਤੋਂ ਕੜਾਕੇ ਦੀ ਠੰਡ: 18 ਸੂਬਿਆਂ ‘ਚ ਧੁੰਦ
ਵੀਰਵਾਰ ਨੂੰ ਦੇਸ਼ ਦੇ 18 ਸੂਬਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਠੰਡੀਆਂ ਹਵਾਵਾਂ ਕਾਰਨ ਕੰਬ ਰਿਹਾ ਹੈ। ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ 7 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਕੜਾਕੇ ਦੀ ਠੰਢ ਰਹੇਗੀ। ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਅੱਜ ਬਰਫ਼ਬਾਰੀ ਹੋਣ