ਹਿਮਾਚਲ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫ਼ਬਾਰੀ: ਅਟਲ ਸੁਰੰਗ ਲਈ ਆਵਾਜਾਈ ਬੰਦ; ਐਡਵਾਈਜ਼ਰੀ ਜਾਰੀ
ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬੀਤੀ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਅਟਲ ਸੁਰੰਗ ਅਤੇ ਜਲੋਰੀ ਦੱਰੇ ਲਈ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬੀਤੀ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਅਟਲ ਸੁਰੰਗ ਅਤੇ ਜਲੋਰੀ ਦੱਰੇ ਲਈ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
ਮੌਸਮ੍ ਵਿਭਾਗ ਨੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ 18 ਤੋਂ ਲੈ ਕੇ 22 ਫਰਵਰੀ ਤੱਕ ਮੌਸਮ ਦੀ ਪੇਸ਼ੀਨਗੋਈ ਸਾਂਝੀ ਕੀਤੀ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗੜੇ, ਬਾਰਸ਼ ਅਤੇ ਬਿਜਲੀ ਡਿੱਗਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਪੇਸ਼ੀਨਗੋਈ ਜਾਰੀ ਕੀਤੀ ਹੈ।
ਮੌਸਮ ਵਿੱਚ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ।
ਘਰ ਬੈਠੇ ਲਓ ਹਿਮਾਚਲ ਦੀ ਬਰਫ਼ਬਾਰੀ ਦਾ ਅਨੰਦ, ਦੇਖੋ ਖਾਸ ਤਸਵੀਰਾਂ
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।
ਮਨਾਲੀ, ਡਲਹੌਜ਼ੀ, ਨਾਰਕੰਡਾ, ਖੜ੍ਹਾਪੱਥਰ ਦੇ ਨਾਲ-ਨਾਲ ਭਰਮੌਰ, ਉਦੈਪੁਰ, ਕੇਲਾਂਗ, ਕੋਕਸਰ ਅਤੇ ਸਿਸੂ ਵਿੱਚ ਤਾਜ਼ਾ ਬਰਫ਼ਬਾਰੀ ਹੋਈ।
ਸ਼ਿਮਲਾ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ ਹੈ। ਅੱਜ ਹਿਮਾਚਲ ਦੇ ਨੌਂ ਜ਼ਿਲ੍ਹਿਆਂ ਵਿੱਚ ਪਿਛਲੇ 12 ਘੰਟਿਆਂ ਵਿੱਚ ਬਰਫਬਾਰੀ ਹੋਈ, ਜਿਸ ਨਾਲ ਲੰਬੇ ਸਮੇਂ ਤੋਂ ਸੁੱਕੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਸ਼ਿਮਲਾ ’ਚ ਰਾਤ ਨੂੰ ਬਾਰਸ਼ ਹੋਈ, ਜਦਕਿ ਨੇੜਲੇ ਪਹਾੜੀ ਸਥਾਨਾਂ ਜਿਵੇਂ ਕੁਫਰੀ ਅਤੇ ਨਾਰਕੰਡਾ ‘ਚ
Weather update: ਭਾਰਤ ਮੌਸਮ ਵਿਭਾਗ (IMD) ਅਨੁਸਾਰ ਅਗਲੇ 2 ਦਿਨਾਂ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਹਾਲਾਂਕਿ ਮੌਸਮ ਵਿਭਾਗ ਨੇ 11 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਭਰ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।