ਕਸ਼ਮੀਰ ‘ਚ ਬਰਫਬਾਰੀ ਕਾਰਨ ਆਵਾਜਾਈ ਠੱਪ
‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ‘ਚ ਬਰਫਬਾਰੀ ਕਾਰਨ ਆਮ ਜਨਜੀਵਨ ‘ਤੇ ਕਾਫੀ ਪ੍ਰਭਾਵ ਪਿਆ ਹੈ । ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਹਵਾਈ ਅਤੇ ਰੇਲ ਸੇਵਾਵਾਂ ਵਿੱਚ ਰੁਕਾਵਟ ਪਾਈ ਹੈ ਅਤੇ ਮਹੱਤਵਪੂਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨਾ ਪਿਆ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ