MP-UP ਅਤੇ ਰਾਜਸਥਾਨ ਵਿੱਚ ਗੜੇ-ਮੀਂਹ ਦੀ ਚੇਤਾਵਨੀ, ਹਿਮਾਚਲ ‘ਚ ਬਰਫਬਾਰੀ, 134 ਸੜਕਾਂ ਅਜੇ ਵੀ ਬੰਦ
ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਪਾਰਾ 10 ਡਿਗਰੀ ਤੋਂ ਹੇਠਾਂ ਰਿਹਾ। ਆਈਐਮਡੀ ਨੇ ਮੱਧ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਮੱਧ ਭਾਰਤ ਅਤੇ ਦਿੱਲੀ-ਐਨਸੀਆਰ ਵਿੱਚ