India Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਆਈ ਸਾਹਮਣੇ, ਕਿਹਾ ‘ਮੈਨੂੰ ਮੁਆਫ ਕੀਤਾ ਜਾਵੇ’

ਅੰਮ੍ਰਿਤਸਰ : ਅੰਤਰਰਾਸ਼ਟਰੀ ਯੋਗ ਦਿਵਸ ‘ਤੇ, ਇੱਕ Social media influencer ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ। ਅਰਚਨਾ ਮਕਵਾਨਾ ਨਾਮ ਦੀ ਇਸ ਇਨਫਲੂਐਂਨਸਰ ਨੇ ਇਸ ਦੀਆਂ ਫੋਟੋਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਹਨ। ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ)

Read More