ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟਾਂ ਲਿਖਣ ਵਾਲੇ ਸਾਵਧਾਨ! ਹੋ ਸਕਦੀ 5 ਸਾਲ ਦੀ ਕੈਦ
’ਦ ਖ਼ਾਲਸ ਬਿਊਰੋ: ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟਾਂ ਲਿਖਣ ਵਾਲਿਆਂ ’ਤੇ ਨਕੇਲ ਕੱਸਣ ਲਈ ਕੇਰਲ ਸੂਬੇ ਵਿੱਚ ਖ਼ਾਸ ਕਾਨੂੰਨ ਲਾਗੂ ਕੀਤਾ ਗਿਆ ਹੈ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਪੁਲਿਸ ਕਾਨੂੰਨ ਵਿੱਚ ਤਬਦੀਲੀਆਂ ਨਾਲ ਜੁੜੇ ਵਿਵਾਦਤ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਵਿਰੋਧੀ ਧਿਰ ਨੇ ਐਲਡੀਐਫ ਸਰਕਾਰ ਦੇ ਕਾਨੂੰਨ ਉੱਤੇ ਸਵਾਲ ਉਠਾਉਂਦੇ ਹੋਏ