ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, ਸੁਸਾਇਟੀ ਰਜਿਸਟ੍ਰੇਸ਼ਨ ਐਕਟ ’ਚ ਕੀਤਾ ਬਦਲਾਅ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1860 ਦੇ ਸੁਸਾਇਟੀਆਂ ਰਜਿਸਟ੍ਰੇਸ਼ਨ ਐਕਟ ਵਿੱਚ 164 ਸਾਲਾਂ ਬਾਅਦ ਪਹਿਲੀ ਵਾਰ ਵੱਡੇ ਸੋਧਾਂ ਕੀਤੀਆਂ ਗਈਆਂ ਹਨ। ਹੁਣ ਸਾਲਾਨਾ ਆਡਿਟ ਲਾਜ਼ਮੀ ਹੋਵੇਗਾ ਅਤੇ ਹਰ ਸੁਸਾਇਟੀ-ਟਰੱਸਟ ਲਈ ਮੈਨੇਜਰ
