India Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਤੋਂ ਨੈਕਸਟ ਜਨਰੇਸ਼ਨ B.G ਨਰਮੇ ਦੇ ਬੀਜ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਵਾਨਗੀ

Read More