Punjab

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੋਹਨ ਸਿੰਘ ਠੰਡਲ ਭਾਜਪਾ ਚ ਸ਼ਾਮਿਲ

ਚੰਡੀਗੜ੍ਹ : ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜ਼ਿਮਨੀ ਚੋਣਾਂ ਦੌਰਾਨ ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ ਹਨ।  ਸੋਹਣ ਸਿੰਘ ਠੰਡਲ ਅਕਾਲੀ ਦਲ ਦੇ

Read More