ਪੰਜਾਬ ਦੇ ਜਲੰਧਰ ਸ਼ਹਿਰ ਆਦਮਪੁਰ ਦੀ ਰਹਿਣ ਵਾਲੀ ਸੋਨਾਲੀ ਕੌਲ ਨੇ ਛੋਟੀ ਉਮਰ ਵਿੱਚ ਜੱਜ ਬਣ ਕੇ ਆਪਣੇ ਪੂਰੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ।