ਨਵੀਂ ਫ਼ਿਲਮ ‘ਨਿੱਕਾ ਜੈਲ਼ਦਾਰ-4’ ਨੂੰ ਲੈ ਕੇ ਵਿਵਾਦ ’ਚ ਘਿਰੀ ਸੋਨਮ ਬਾਜਵਾ, ਸੈਂਸਰ ਬੋਰਡ ਤੇ ਕੇਂਦਰ ਸਰਕਾਰ ਨੂੰ ਸ਼ਿਕਾਇਤ
ਬਿਊਰੋ ਰਿਪੋਰਟ (25 ਸਤੰਬਰ, 2025): ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਉਸਦੀ ਨਵੀਂ ਫਿਲਮ ਦੇ ਟ੍ਰੇਲਰ ਵਿੱਚ ਉਸਨੂੰ ਸ਼ਰਾਬ ਪੀਂਦੀ ਅਤੇ ਸਿਗਰਟ ਫੜੀ ਹੋਈ ਦਿਖਾਈ ਦਿੱਤੀ ਹੈ। ਪੰਜਾਬ ਕਲਾਕਾਰ ਮੰਚ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ। ਮੰਚ ਦੇ ਸਰਪ੍ਰਸਤ ਸੁਖਮਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ