India

ਵਾਂਗਚੁਕ ਦੀ ਰਿਹਾਈ ਦੀਆਂ ਮੰਗਾਂ ਤੇਜ਼, ਜੋਧਪੁਰ ਜੇਲ੍ਹ ‘ਚ ਨੇ ਬੰਦ

ਲੱਦਾਖ ਵਿੱਚ ਰਾਜ ਦੇ ਦਰਜੇ ਅਤੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨਾਲ ਹੋਰ ਨੌਜਵਾਨਾਂ ਦੀ ਰਿਹਾਈ ਦੀਆਂ ਮੰਗਾਂ ਨੇ ਹਿੰਸਕ ਰੂਪ ਲੈ ਲਿਆ ਹੈ। ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (ਕੇਡੀਏ) ਅਤੇ ਲੇਹ ਐਪੈਕਸ ਬਾਡੀ (ਐਲਏਬੀ) ਨੇ ਐਲਾਨ ਕੀਤਾ ਹੈ ਕਿ ਖੇਤਰ ਵਿੱਚ ਸਥਿਤੀ ਆਮ ਨਾ ਹੋਣ ਤੱਕ ਕੇਂਦਰੀ ਉੱਚ-ਸ਼ਕਤੀਸ਼ਾਲੀ ਕਮੇਟੀ ਨਾਲ ਗੱਲਬਾਤ ਨਹੀਂ ਕਰਨਗੇ। ਐਲਏਬੀ ਚੇਅਰਮੈਨ ਥੁਪਸਟਨ ਛੇਵਾਂਗ

Read More
India Punjab

ਸੋਨਮ ਵਾਂਗਚੁਕ ਦੀ ਗ੍ਰਿਫਤਾਰੀ ‘ਤੇ ਬੋਲੇ ਸਿੱਖਿਆ ਮੰਤਰੀ ਹਰਜੋਤ ਬੈਂਸ, ਕਿਹਾ- ‘ਇਹ ਲੋਕਤੰਤਰ ‘ਤੇ ਹਮਲਾ’

ਮੁਹਾਲੀ : ਲੇਹ ਵਿੱਚ ਲੱਦਾਖ ਨੂੰ ਰਾਜ ਦਾ ਦਰਜਾ ਅਤੇ ਸੰਵਿਧਾਨ ਦੀ ਛੇਵੀਂ ਅਨੁਸੂਚੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਅਤੇ 90 ਤੋਂ ਵੱਧ ਜ਼ਖਮੀ ਹੋਏ। ਇਸ ਦੌਰਾਨ ਸਿੱਖਿਆ ਸੁਧਾਰਕ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਲੱਦਾਖ ਪੁਲਿਸ ਨੇ ਕੌਮੀ ਸੁਰੱਖਿਆ ਅਧਿਨਿਯਮ

Read More
India

ਸੋਨਮ ਵਾਂਗਚੁਕ ‘ਤੇ ਲੱਗਿਆ NSA, ਜੋਧਪੁਰ ਜੇਲ੍ਹ ਗਿਆ ਭੇਜਿਆ

ਲੱਦਾਖ ਦੇ ਪ੍ਰਸਿੱਧ ਸਮਾਜਿਕ ਅਤੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੂੰ 26 ਸਤੰਬਰ 2025 ਨੂੰ ਲੇਹ ਪੁਲਿਸ ਨੇ ਉਨ੍ਹਾਂ ਦੇ ਪਿੰਡ ਉਲਿਆਕਟੋਪੋ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜੋ ਬਿਨਾਂ ਜ਼ਮਾਨਤ ਨਾਲ ਲੰਬੇ ਸਮੇਂ ਦੀ ਨਜ਼ਰਬੰਦੀ ਦੀ ਆਗਿਆ ਦਿੰਦਾ ਹੈ। ਵਾਂਗਚੁਕ ਨੂੰ ਹਵਾਈ ਜਹਾਜ਼ ਰਾਹੀਂ ਰਾਜਸਥਾਨ

Read More
India

ਸੋਨਮ ਵਾਂਗਚੁਕ ਗ੍ਰਿਫ਼ਤਾਰ, ਲੇਹ ’ਚ ਭੜਕੀ ਹਿੰਸਾ ਲਈ ਠਹਿਰਾਇਆ ਜ਼ਿੰਮੇਵਾਰ

ਬਿਊਰੋ ਰਿਪੋਰਟ (ਲੇਹ, 26 ਸਤੰਬਰ 2025): ਲੱਦਾਖ ਦੇ ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਰਕਾਰ ਨੇ ਉਨ੍ਹਾਂ ਨੂੰ 24 ਸਤੰਬਰ ਨੂੰ ਲੇਹ ’ਚ ਭੜਕੀ ਹਿੰਸਾ ਲਈ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਸ ਖ਼ਾਸ ਮਾਮਲੇ ਵਿੱਚ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ

Read More
India

ਸੋਨਮ ਵਾਂਗਚੁਕ ਨੂੰ ਦਿੱਲੀ ਬਾਰਡਰ ‘ਤੇ ਰੋਕਿਆ, ਰਾਹੁਲ ਗਾਂਧੀ ਅਤੇ ਕੇਜਰੀਵਾਲ ਨੇ ਚੁੱਕੇ ਸਵਾਲ

ਦਿੱਲੀ : ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਛੇਵੀਂ ਅਨੁਸੂਚੀ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਤੱਕ ਮਾਰਚ ਕਰਨ ਵਾਲੇ ਵਾਂਗਚੁਕ ਸਮੇਤ ਲੱਦਾਖ ਦੇ ਲਗਭਗ 120 ਲੋਕਾਂ ਨੂੰ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਸਰਹੱਦ ‘ਤੇ ਹਿਰਾਸਤ ਵਿਚ ਲੈ ਲਿਆ। ਸੋਨਮ ਵਾਂਗਚੁਕ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਉਸ ਨੂੰ ਹਿਰਾਸਤ ‘ਚ

Read More