ਸੋਨਮ ਵਾਂਗਚੁਕ ਦੀ ਪਤਨੀ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ, ਆਪਣੇ ਪਤੀ ਦੀ ਰਿਹਾਈ ਦੀ ਕੀਤੀ ਮੰਗ
ਲੱਦਾਖੀ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਲੱਦਾਖ ਦੇ ਆਦਿਵਾਸੀ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਵਾਂਗਚੁਕ ਦੀ ਬਿਨਾਂ ਸ਼ਰਤ ਰਿਹਾਈ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜਿਆ। ਅੰਗਮੋ ਨੇ ਵਾਂਗਚੁਕ