ਸੋਨੀਆ ਮਾਨ ਦੀ ਸਿਆਸਤ ‘ਚ ਐਂਟਰੀ, ‘ਆਪ’ ‘ਚ ਸ਼ਾਮਿਲ ਹੋਈ ਸੋਨੀਆ ਮਾਨ, ਅਰਵਿੰਦ ਕੇਜਰੀਵਾਲ ਨੇ ਦਵਾਈ ਮੈਂਬਰਸ਼ਿਪ
ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਰਾਜਨੀਤਿਕ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ ਸਵੇਰੇ 12 ਵਜੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਦਾ ਸਵਾਗਤ ਸਿਰੋਪਾ (ਸਤਿਕਾਰ