ਮੇਰੇ ਜਵਾਬ ਦੀ ਉਡੀਕ ਤੋਂ ਪਹਿਲਾਂ ਹੀ ਸਾੜੇ ਗਏ ਮੇਰੇ ਪੁਤਲੇ, ਸੋਨੀਆ ਮਾਨ ਦਾ ਕਿਸਾਨ ਜਥੇਬੰਦੀਆਂ ਨੂੰ ਸਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰਾ ਸੋਨੀਆ ਮਾਨ ਨੇ ਸਿਆਸਤ ਵਿੱਚ ਆਉਣ ਦੀ ਫੈਲੀ ਖਬਰ ਨੂੰ ਖ਼ਾਰਜ ਕਰ ਦਿੱਤਾ ਹੈ। ਸੋਨੀਆ ਮਾਨ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨਾਲ ਜੁੜਨ ਦਾ ਖੰਡਨ ਕੀਤਾ ਹੈ। ਸੋਨੀਆ ਮਾਨ ਵਿਰੋਧ ਕਰਨ ਵਾਲਿਆਂ ‘ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ