ਵਿਰਸਾ ਸਿੰਘ ਵਲਟੋਹਾ ਨੇ ਸੂਬਾ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਦਿੱਤਾ ਤਲਖ਼ ਬਿਆਨ
ਬਿਊਰੋ ਰਿਪੋਰਟ (19 ਸਤੰਬਰ, 2025): ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ ਮਗਰੋਂ ਉਸਦੇ ਅੰਤਿਮ ਸੰਸਕਾਰ ਬਾਰੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਦੇਹ ਸਵੀਕਾਰ ਕਰਨ ਤੋਂ ਇਨਕਾਰ ਕਰਨ ਉੱਪਰੰਤ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਹੀ ਉਸ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ। ਵਲਟੋਹਾ ਨੇ ਆਪਣੇ ਬਿਆਨ ਵਿੱਚ