ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਹੋਈ ਹਾਦਸਾਗ੍ਰਸਤ
ਬਿਉਰੋ ਰਿਪੋਰਟ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ (Sourav Ganguly) ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਦੀ ਬੱਸ ਨਾਲ ਟੱਕਰ ਹੋਈ ਹੈ। ਬੀਤੀ ਸ਼ਾਮ ਕੋਲਕਾਤਾ (Kolkta) ਦੇ ਡਾਇਮੰਡ ਹਾਰਬਰ ਰੋਡ ‘ਤੇ ਇਹ ਹਾਦਸਾ ਵਾਪਰਿਆ ਹੈ। ਚੰਗੀ ਗੱਲ਼ ਇਹ ਰਹੀ ਕਿ ਇਸ ਵਿਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਪ੍ਰਾਪਤ ਹੋਈ ਜਾਣਕਾਰੀ