ਟਰੰਪ ਦੀ ਦੱਖਣੀ ਅਫ਼ਰੀਕੀ ਰਾਸ਼ਟਰਪਤੀ ਨਾਲ ਤਿੱਖੀ ਬਹਿਸ
ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਟਰੰਪ ਨੇ ਦੋਸ਼ ਲਗਾਇਆ ਕਿ ਦੱਖਣੀ ਅਫ਼ਰੀਕਾ ਵਿੱਚ ਗੋਰੇ ਕਿਸਾਨਾਂ ਦੀ ਨਸਲਕੁਸ਼ੀ ਹੋ ਰਹੀ ਹੈ। ਰਾਮਾਫੋਸਾ ਟਰੰਪ ਨੂੰ ਖੁਸ਼ ਕਰਨ ਲਈ ਗੋਲਫ ਨਾਲ ਸਬੰਧਤ ਤੋਹਫ਼ੇ ਲੈ ਕੇ ਆਏ ਸਨ, ਪਰ ਇਹ ਕੋਸ਼ਿਸ਼ ਨਾਕਾਮ ਰਹੀ। ਟਰੰਪ