ਦੱਖਣੀ ਕੋਰੀਆ ‘ਚ ਮਾਰਸ਼ਲ ਲਾਅ ਲਾਗੂ, ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ
ਬੁੱਧਵਾਰ ਸਵੇਰੇ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਘੋਸ਼ਣਾ ਕੀਤੀ ਕਿ ਉਸਨੇ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੀ ਨੈਸ਼ਨਲ ਅਸੈਂਬਲੀ ਵਿੱਚ ਮੌਜੂਦ 190 ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਮਾਰਸ਼ਲ ਲਾਅ ਹਟਾ ਦਿੱਤਾ ਗਿਆ। ਦੱਖਣੀ ਕੋਰੀਆ ਦੇ ਰਾਸ਼ਟਰਪਤੀ