ਆਸਟ੍ਰੇਲੀਆ ਤੋਂ ਬਾਅਦ ਹੁਣ ਸਪੇਨ ’ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ‘ਤੇ ਲੱਗੇਗੀ ਰੋਕ
ਸਪੇਨ ਦੀ ਸਰਕਾਰ ਨੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਲਈ ਵੱਡਾ ਕਦਮ ਚੁੱਕਿਆ ਹੈ। ਉਹ ਸੋਸ਼ਲ ਮੀਡੀਆ ਅਕਾਊਂਟ ਬਣਾਉਣ ਦੀ ਘੱਟੋ-ਘੱਟ ਉਮਰ 14 ਤੋਂ ਵਧਾ ਕੇ 16 ਸਾਲ ਕਰਨ ਵਾਲਾ ਬਿੱਲ ਲਿਆਉਣ ਜਾ ਰਹੀ ਹੈ। ਇਸ ਕਾਨੂੰਨ ਅਨੁਸਾਰ, 16 ਸਾਲ ਤੋਂ ਘੱਟ ਉਮਰ ਦੇ ਬੱਚੇ ਮਾਤਾ-ਪਿਤਾ ਜਾਂ ਸਰਪ੍ਰਸਤ ਦੀ ਸਪੱਸ਼ਟ ਸਹਿਮਤੀ ਤੋਂ ਬਿਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ
