Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ। ਜਥੇਦਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ

Read More