ਮੁੱਖ ਮੰਤਰੀ ਮਾਨ ਦੇ ਹਰੇ ਪੈੱਨ ਦੀ ਸਿਆਹੀ ਸੁੱਕੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਰੇ ਪੈੱਨ ਦੀ ਸਿਆਹੀ ਚੱਲਣ ਤੋਂ ਪਹਿਲਾਂ ਹੀ ਸੁੱਕ ਗਈ ਹੈ। ਪੰਜਾਬ ਵਿਧਾਨ ਸਭਾ ਨਤੀਜੇ ਦੇ ਐਲਾਨ ਤੋਂ ਅਗਲੇ ਪਲ ਆਪਣੇ ਘਰ ਦੇ ਬਨੇਰੇ ਤੋਂ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦਾ ਹਰਾ ਪੈੱਨ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ