ਕੈਪਟਨ ਸਾਹਬ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਮਿਲਿਆ ਔਖਾ ‘ਹੋਮਵਰਕ’
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 8 ਜੁਲਾਈ ਤੱਕ ਪੰਜਾਬ ਵਿਵਾਦ ਨੂੰ ਖ਼ਤਮ ਕਰ ਦੇਣਗੇ, ਜਿਸ ਲਈ ਹਾਈਕਮਾਨ ਨੇ ਫ਼ਾਰਮੂਲਾ ਤੈਅ ਕਰ ਰੱਖਿਆ ਹੈ। ਰਾਹੁਲ ਗਾਂਧੀ ਨੇ ਵੀ ਪਿਛਲੇ ਦਿਨਾਂ ਚ ਨਾਰਾਜ਼ ਵਿਧਾਇਕਾਂ ਤੇ ਵਜ਼ੀਰਾਂ ਨਾਲ ਮੁਲਾਕਾਤਾਂ ਕੀਤੀਆਂ, ਤੇ ਪਤਾ ਇਹ ਵੀ ਲੱਗਿਐ ਕਿ ਇਨ੍ਹਾਂ ਬੈਠਕਾਂ ਦੌਰਾਨ ਰਾਹੁਲ ਗਾਂਧੀ ਨੇ ਸਾਰੇ ਲੀਡਰਾਂ