Special Report-ਗੈਂਗਸਟਰ ਜੈਪਾਲ ਭੁੱਲਰ ਦੀ ਪੋਸਟਮਾਰਟਮ ਰਿਪੋਰਟ ਦਾ ਅਸਲ ਸੱਚ ਕੀ ਹੈ?
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਲਕੱਤਾ ਵਿੱਚ ਕਥਿਤ ਐਨਕਾਉਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਦੂਜੀ ਵਾਰ ਹੋਏ ਪੋਸਟਮਾਰਟਮ ਦੀ ਰਿਪੋਰਟ ਆ ਗਈ ਹੈ। ਹਾਲਾਂਕਿ ਪਰਿਵਾਰ ਵੱਲੋਂ ਦਾਖਿਲ ਕੀਤੀ ਪਟੀਸ਼ਨ ਤੋਂ ਬਾਅਦ ਸੁਪਰੀਮ ਕੋਰਟ ਨੇ ਭੁੱਲਰ ਦਾ ਦੁਬਾਰਾ ਪੋਸਟਮਾਰਟਮ ਕਰਨ ਦਾ ਹੁਕਮ ਜਾਰੀ ਕੀਤਾ ਸੀ। ਭੁੱਲਰ ਦਾ ਪਰਿਵਾਰ ਐਨਕਾਉਂਟਰ ਤੋਂ ਬਾਅਦ ਭੁੱਲਰ ਦੀ ਮ੍ਰਿਤਕ