Special Report, ਪੰਜਾਬੀਓ! ਮੁੱਦਾ ਗਰਮ ਹੈ, ਸਿਆਸਤ ਬੇਸ਼ਰਮ ਹੈ, ਗਲਤੀ ਤੁਸੀਂ ਫੇਰ ਕਰ ਜਾਣੀ…
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੇ ਵੱਡੀਆਂ-ਵੱਡੀਆਂ ਪਾਰਟੀਆਂ ਦੇ ਪੈਰ ਹਿਲਾਏ ਹੋਏ ਹਨ।ਸੋਮਵਾਰ ਤੋਂ ਬਾਅਦ ਇੱਦਾਂ ਲੱਗ ਰਿਹਾ ਹੈ, ਜਿਵੇਂ ਕੇਜਰੀਵਾਲ ਪੰਜਾਬ ਦੀ ਸਿਆਸਤ ਲਈ ਕੋਈ ਵੱਡਾ ਖਤਰਾ ਸਾਬਿਤ ਹੋਣ ਵਾਲੇ ਹਨ।ਪਰ ਪੰਜਾਬ ਦੀ ਸੱਤਾ ਅਤੇ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਨ ਦੇ ਦਾਅਵੇ ਕਰਨ ਵਾਲੇ