ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਅੱਜ ਪਾਸ ਹੋਵੇਗਾ ਬੇਅਦਬੀ ਬਿੱਲ
ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਸਬੰਧੀ ਪੇਸ਼ ਕੀਤੇ ਗਏ ਬਿੱਲ ‘ਤੇ ਬਹਿਸ ਕੀਤੀ ਜਾਵੇਗੀ ਅਤੇ ਇਸਨੂੰ ਪਾਸ ਕੀਤਾ ਜਾਵੇਗਾ। ਇਸ ਬਿੱਲ ਵਿੱਚ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਨਸ਼ਿਆਂ ਦੇ ਮੁੱਦੇ ‘ਤੇ ਵੀ