ਚੰਨੀ ਨੇ ਨਹੀਂ ਪੁਗਾਇਆ ਵਾਅਦਾ ਤਾਂ ਬੇਜ਼ਮੀਨੇ ਦੱਬਣ ਲੱਗੇ ਪੰਚਾਇਤੀ ਜ਼ਮੀਨ – 4
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ 60 ਮਹੱਤਵਪੂਰਨ ਫੈਸਲਿਆਂ ਉੱਤੇ ਪੜਚੋਲਵੀਂ ਨਜ਼ਰ ਮਾਰੀਏ ਤਾਂ ਇੱਕ ਗੱਲ ਬੜੀ ਚੰਗੀ ਤਰ੍ਹਾਂ ਉੱਭਰ ਕੇ ਸਾਹਮਣੇ ਆਉਂਦੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਵਾਸਤੇ ਕੁੱਝ ਚੰਗਾ ਕਰਨ ਲਈ ਪੂਰੀ ਤਰ੍ਹਾਂ ਤੀਂਘੜ ਰਹੇ ਹਨ। ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ