ਸਿਆਸੀ ਪਾਰਟੀਆਂ ਦੇ ਦੋਵੇਂ ਹੱਥੀਂ ਲੱਡੂ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਤਾਕਤ ਦਾ ਆਪਣਾ ਹੀ ਨਸ਼ਾ ਹੁੰਦਾ ਹੈ। ਸਿਆਸੀ ਪਾਰਟੀਆਂ ਅਤੇ ਨੇਤਾ ਚੋਣਾਂ ਜਿੱਤਣ ਲਈ ਪੂਰਾ ਤਾਣ ਵੀ ਲਾਉਂਦੀਆਂ ਹਨ। ਆਮ ਵਰਕਰ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਭੁਗਤਾਉਣ ਲਈ ਸਿਰ ਧੜ ਦੀ ਬਾਜੀ ਲਾ ਜਾਂਦੇ ਹਨ ਪਰ ਸਿਆਸੀ ਪਾਰਟੀਆਂ ਨੂੰ ਬਹੁਤਾ ਫਰਕ ਨਹੀਂ ਪੈਂਦਾ। ਸੱਤਾਧਾਰੀ