ਆਪੇ ਫਾਥੜੀਏ, ਤੈਨੂੰ ਕੌਣ ਛੁਡਾਵੇ – 2
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆ ਫਾਥੜੀਏ ਤੈਨੂੰ ਕੌਣ ਛੁਡਾਵੇ ਢੁਕਣ ਲੱਗੀ ਹੈ। ਆਪਣੇ 72 ਦਿਨਾਂ ਦੇ ਕਾਰਜਕਾਲ ਦੌਰਾਨ ਲਏ 60 ਅਹਿਮ ਫੈਸਲਿਆਂ ਬਾਰੇ ਇੱਕ ਪ੍ਰੈਸ ਕਾਨਫਰੰਸ ਛੱਡ ਕੇ ਵਿਰੋਧੀਆਂ ਅੱਗੇ ਸਬੂਤ ਪੇਸ਼ ਕਰਨ ਤੋਂ ਬਾਅਦ ਤਾਂ ਜਿਵੇਂ ਉਨ੍ਹਾਂ ਉੱਤੇ ਚਾਰੇ ਪਾਸਿਆਂ ਤੋਂ ਹਮਲੇ ਸ਼ੁਰੂ ਹੋ ਗਏ ਹਨ।