ਸਪਾਈਸ ਜੈੱਟ ਦੇ ਉੱਡਦੇ ਜਹਾਜ਼ ਨਾਲ ਟਕਰਾਇਆ ਪੰਛੀ, ਦਿੱਲੀ ਵਾਪਸ ਮੋੜੀ ਉਡਾਣ
ਅੱਜ ਸਵੇਰੇ ਸਪਾਈਸ ਜੈੱਟ ਦੇ ਇੱਕ ਉੱਡਦੇ ਜਹਾਜ਼ ਨਾਲ ਪੰਛੀ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਉਡਾਣ ਨੂੰ ਵਾਪਸ ਦਿੱਲੀ ਮੋੜਨਾ ਪਿਆ। ਇਹ ਉਡਾਣ ਦਿੱਲੀ ਤੋਂ ਲੇਹ ਜਾ ਰਹੀ ਸੀ। ਇਹ ਜਾਣਕਾਰੀ ਏਅਰਲਾਈਨ ਵੱਲੋਂ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਜਹਾਜ਼ ਦਿੱਲੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਬਾਹਰ