Punjab

ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਨੂੰ ਲੈ ਕੇ ਵਿਰਸਾ ਵਲਟੋਹਾ ਦੀ ਸਿੱਖ ਪੰਥ ਨੂੰ ਵੱਡੀ ਅਪੀਲ, ਜਥੇਦਾਰ ਨੂੰ ਵੀ ਕੀਤੀ ਬੇਨਤੀ

ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਸਪੋਕਸਮੈਨ ਅਖਬਾਰ ਦੇ ਬਾਨੀ ਜੋਗਿੰਦਰ ਸਿੰਘ ਦੀ ਮੌਤ ਨੂੰ ਲੈ ਕੇ ਸਮੁੱਚੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋਗਿੰਦਰ ਸਿੰਘ ਸਾਰੀ ਉਮਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਗੀ ਰਿਹਾ ਹੈ। ਇਸ ਵੱਲੋਂ ਲਗਾਤਾਰ ਸਿੱਖ ਸਿਧਾਤਾਂ ਖਿਲਾਫ ਬਿਆਨਬਾਜੀ ਕੀਤੀ

Read More