India Sports

ਭਾਰਤ-ਇੰਗਲੈਂਡ ਟੈਸਟ ਕਾਰਨ ਹਵਾਈ ਸਫਰ ਹੋਇਆ 5 ਗੁਣਾ ਮਹਿੰਗਾ, ਧਰਮਸ਼ਾਲਾ-ਦਿੱਲੀ ਫਲਾਈਟ ਦੀਆਂ ਟਿਕਟਾਂ 20 ਤੋਂ 36 ਹਜ਼ਾਰ ਤੱਕ ਪਹੁੰਚੀਆਂ

ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਾਲੇ ਪੰਜਵਾਂ ਟੈਸਟ ਮੈਚ 7 ਮਾਰਚ ਤੋਂ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (HPCA) ਨੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਮੈਚ ਨੂੰ ਦੇਖਣ ਲਈ ਦੁਨੀਆ ਭਰ ਤੋਂ ਕ੍ਰਿਕਟ ਪ੍ਰੇਮੀ ਧਰਮਸ਼ਾਲਾ ਪਹੁੰਚ ਰਹੇ ਹਨ ਅਤੇ ਇਸ ਕਾਰਨ ਮੰਦੀ ਦੇ ਦੌਰ ‘ਚੋਂ

Read More
International Punjab

ਪੰਜਾਬ ਲਈ ਮਾਣਮੱਤੇ ਪਲ, ਬਠਿੰਡੇ ਦੀ ਅਵਨੀਤ ਕੌਰ ਨੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

ਸ਼ੰਗਾਈ : ਸ਼ੰਗਾਈ (ਚੀਨ) ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਪੰਜਾਬ ਦੀ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ ਦੇਸ਼ ਤੇ ਸੂਬੇ ਦਾ ਮਾਣ ਵਧਾਇਆ ਹੈ। ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਵਸਨੀਕ ਤੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਅਵਨੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਜਾਣਕਾਰੀ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਪਣੇ ਟਵੀਟ

Read More
Sports

ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।

Read More
Punjab

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਇਆ ਗਿਆ ਹੈ ।  ਵੱਖ-ਵੱਖ ਖੇਡਾਂ ਦੇ ਟਰਾਇਲ 11

Read More
Punjab

ਹਾਲਾਤਾਂ ਤੇ ਮਜਬੂਰੀ ਨੇ ਹੱਥ ਵਿੱਚ ਫੜਾ ਦਿੱਤਾ ਸੀ ਝਾੜੂ,ਹੁਣ ਦੁਬਾਰਾ ਰਿੰਗ ਵਿੱਚ ਉਤਰੇਗਾ ਇਹ ਨੋਜਵਾਨ ਖਿਡਾਰੀ

ਚੰਡੀਗੜ੍ਹ : ਮੈਡਲ ਜਿੱਤ ਕੇ ਦੇਸ਼ ਦਾ ਨਾਂ ਉੱਚਾ ਕਰਨ ਦੀ ਤਮੰਨਾ ਰੱਖਣ ਵਾਲੇ ਚੰਡੀਗੜ੍ਹ ਦੇ ਇੱਕ ਨੋਜਵਾਨ ਦੇ ਹੱਥ ਆਰਥਿਕ ਮਜਬੂਰੀਆਂ ਨੇ ਝਾੜੂ ਫੜਾ ਦਿੱਤਾ ਸੀ ਪਰ ਸ਼ਾਇਦ ਕਿਸਮਤ ਨੂੰ ਇਹ ਮਨਜੂਰ ਨਹੀਂ ਸੀ। ਮਨੋਜ ਕੁਮਾਰ ਨਾਂ ਦੇ ਇਸ ਨੋਜਵਾਨ ਨੇ ਹੁਣ ਰਿੰਗ ਵਿੱਚ ਦੁਬਾਰਾ ਉਤਰਨ ਦੀ ਤਿਆਰੀ ਕਰ ਲਈ ਹੈ । ਕਿਉਂਕਿ ਚੰਡੀਗੜ੍ਹ

Read More
India International

ਭਾਰਤੀ ਕੁੜੀਆਂ ਨੇ ਰਚਿਆ ਇਤਿਹਾਸ,ਦੱਖਣੀ ਅਫਰੀਕਾ ਵਿੱਚ ਜਿੱਤਿਆ ਵਿਸ਼ਵ ਕੱਪ

ਦੱਖਣੀ ਅਫਰੀਕਾ : ਭਾਰਤ ਦੀਆਂ ਕੁੜੀਆਂ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜੀ ਹੈ। ਅੰਡਰ-19 ਉਮਰ ਵਰਗ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਟੀਮ ਨੇ  ਵਿਸ਼ਵ ਕੱਪ ਜਿੱਤਿਆ ਹੈ। ਭਾਰਤ ਨੇ ਫਾਈਨਲ ਮੁਕ਼ਾਬਲੇ ਵਿਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ । ਇੰਗਲੈਂਡ ਨੇ ਪਹਿਲਾਂ ਬਲੇਬਾਜੀ ਕਰਦਿਆਂ ਸਿਰਫ 68 ਦੌੜਾਂ ਬਣਾਈਆਂ ,ਜਿਸ ਨੂੰ ਭਾਰਤ ਨੇ ਮਹਿਜ 14 ਓਵਰਾਂ

Read More
Punjab

ਪੰਜਾਬ ਦੇ ਖਿਡਾਰੀਆਂ ਲਈ ਅਹਿਮ ਫੈਸਲਾ, ਉਮਰ ਨਾਲ ਜੁੜਿਆ ਇਹ ਵਿਵਾਦ ਕੀਤਾ ਖ਼ਤਮ

ਪੰਜਾਬ ਸਰਕਾਰ ਨੇ ਸਕੂਲ ਦੇ ਸਰਟਿਫਿਕੇਟ ਵਿੱਚ ਲਿੱਖੀ ਜਨਮ ਤਰੀਕ ਨੂੰ ਹੀ ਮਨਜ਼ੂਰੀ ਦਿੱਤੀ

Read More
Punjab

ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਸਮਾਂਸੂਚੀ

ਮੁਹਾਲੀ : ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਪ੍ਰਾਇਮਰੀ, ਮਿਡਲ ਅਤੇ

Read More
India International Sports

ਵਰਲਡ ਕੱਪ : ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾਇਆ, ਭਾਰਤ ਸੈਮੀਫਾਈਨਲ ’ਚ ਪੁੱਜਾ

ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ ਐਤਵਾਰ ਨੂੰ ਖੇਡੇ ਗਏ ਪਹਿਲੇ ਮੈਚ ‘ਚ ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨੀਦਰਲੈਂਡ ਦੀ ਜਿੱਤ ਨੇ ਗਰੁੱਪ-2 ਦੇ ਸਮੀਕਰਨ ਬਦਲ ਦਿੱਤੇ। ਭਾਰਤ ਸਿੱਧੇ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਜਦਕਿ ਦੱਖਣੀ ਅਫਰੀਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਆਸਟ੍ਰੇਲੀਆ ਦੀ ਮੇਜ਼ਬਾਨੀ

Read More