sports news

sports news

India Punjab Sports

ਅਮਨਜੋਤ ਕੌਰ ਨੇ ਮੈਚ ‘ਚ ਦੁਹਰਾਇਆ ਇਤਿਹਾਸ : ਬਣੀ ਦੂਜੀ ਭਾਰਤੀ ਗੇਂਦਬਾਜ਼..

ਬੰਗਲਾਦੇਸ਼ ਨੇ ਐਤਵਾਰ ਨੂੰ ਚੰਡੀਗੜ੍ਹ ‘ਚ ਪਹਿਲੇ ਵਨਡੇ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 40 ਦੌੜਾਂ ਨਾਲ ਹਰਾਇਆ। ਭਾਵੇਂ ਟੀਮ ਇੰਡੀਆ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਪਰ ਇਸ ਮੈਚ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਅਮਨਜੋਤ ਕੌਰ ਨੇ ਇਤਿਹਾਸ ਦੁਹਰਾਇਆ। ਚੰਡੀਗੜ੍ਹ ਦੀ ਅਮਨਜੋਤ ਕੌਰ ਦਾ ਇਹ ਡੈਬਿਊ ਮੈਚ ਸੀ ਅਤੇ ਉਸ ਨੇ 9 ਓਵਰਾਂ ਵਿੱਚ

Read More
Punjab

ਨਹੀਂ ਰਹੇ ਪੰਜਾਬ ਨੂੰ ਮਾਣ ਦਿਵਾਉਣ ਵਾਲੇ ਉਲੰਪੀਅਨ ਮੁੱਕੇਬਾਜ਼ ਕੌਰ ਸਿੰਘ

ਕੁਰੂਕਸ਼ੇਤਰ : ਮੁੱਕੇਬਾਜੀ ਵਿੱਚ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਕਰੋਸ਼ਨ ਕਰਨ ਵਾਲੇ ਅਰਜੁਨ ਅਵਾਰਡੀ ਅਤੇ ਪਦਮ ਸ਼੍ਰੀ ਮੁੱਕੇਬਾਜ਼ੀ  ਦਿੱਗਜ ਕੌਰ ਸਿੰਘ (74) ਦੀ ਹਰਿਆਣਾ ਦੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ ਤੇ ਇਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ । ਜ਼ਿਕਰਯੋਗ ਹੈ ਕਿ ਫੌਜ

Read More
India Sports

ਦਿੱਲੀ ‘ਚ ਭਲਵਾਨਾਂ ਦੀ ਹੜਤਾਲ ਖਤਮ , ਕੇਂਦਰੀ ਖੇਡ ਮੰਤਰੀ ਦੇ ਭਰੋਸੇ ਪਿੱਛੋਂ ਲਿਆ ਇਹ ਫੈਸਲਾ

ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਦੇ ਖਿਲਾਫ ਜਿਣਸੀ ਸੋਸ਼ਣ ਦੇ ਦੋਸ਼ ਲਾਉਣ ਵਾਲੀਆਂ ਭਾਰਤ ਦੀਆਂ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਆਪਣਾ ਰੋਸ ਪ੍ਰਦਰਸ਼ਨ ਖਤਮ ਕਰ ਦਿੱਤਾ ਹੈ।

Read More
India Sports

ਦਿੱਲੀ ‘ਚ ਪਹਿਲਵਾਨਾਂ ਦਾ ਧਰਨਾ ਜਾਰੀ, ਖੇਡ ਮੰਤਰਾਲੇ ਨੇ 72 ਘੰਟਿਆਂ ‘ਚ ਮੰਗਿਆ ਜਵਾਬ

ਭਾਰਤੀ ਕੁਸ਼ਤੀ ਮਹਾਸੰਘ ਦਾ ਵਿਰੋਧ ਕਰ ਰਹੇ ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਹੋਰ ਨਾਮੀ ਭਾਰਤੀ ਪਹਿਲਵਾਨਾਂ ਨੇ ਬੁੱਧਵਾਰ ਰਾਤ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਸਥਿਤ ਮੰਦਰ ਵਿਚ ਬਿਤਾਈ।

Read More
India International Sports

ਸਾਨੀਆ ਮਿਰਜ਼ਾ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਇਸ ਟੂਰਨਾਮੈਂਟ ‘ਚ ਆਖ਼ਰੀ ਮੁਕਾਬਲਾ

ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ।

Read More
India International Punjab Sports

22 ਦੀ ‘ਖੇਡ’ ਦੇ 23 Champions : ਕਾਮਨਵੈਲਥ ‘ਚ ਭਾਰਤੀ ਟੀਮ ਦੀ ਬੱਲੇ-ਬੱਲੇ ! ਮਹਿਲਾ ਕ੍ਰਿਕਟ ਨੇ ਜਿੱਤੀ ਬਰਾਬਰੀ ਦੀ ਲੜਾਈ ! ਟੀਮ ਹਾਰੀ ਪਰ ਅਰਸ਼ਦੀਪ ਬਣੇ ‘KING’! Messi ਦਾ ਸੁਪਨਾ ਹੋਇਆ ਪੂਰਾ

ਬਿਊਰੋ ਰਿਪੋਰਟ : ਸਾਲ 2022,ਖਿਡਾਰੀਆਂ ਅਤੇ ਉਨ੍ਹਾਂ ਦੇ ਫੈਨਸ ਲਈ ਅਜਿਹੀਆਂ ਖੱਟੀਆਂ-ਮਿੱਠੀਆਂ ਯਾਦਾਂ ਛੱਡ ਗਿਆ ਹੈ ਜੋ ਹੁਣ ਰਿਕਾਰਡ ਦੇ ਰੂਪ ਦਰਜ ਹੋ ਗਈਆਂ ਹਨ । ਕਾਮਨਵੈਲਥ ਖੇਡਾਂ ‘ਚ ਕੁਸ਼ਤੀ,ਵੇਟਲਿਫਟਿੰਗ,ਹਾਕੀ ਤੋਂ ਲੈ ਕੇ ਬੈਡਮਿੰਟਨ ਤੱਕ ਭਾਰਤੀ ਖਿਡਾਰੀਆਂ ਦਾ ਕੋਈ ਮੁਕਾਬਲਾ ਨਹੀਂ ਸੀ । ਮਹਿਲਾ ਅਤੇ ਪੁਰਸ਼ ਹਾਕੀ ਟੀਮ  ਜਿਥੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੁਹਰਾਉਂਦੀ ਹੋਈ ਨਜ਼ਰ

Read More
India Punjab Sports

ਪੰਜਾਬ ਦੀ ਇਸ ਧੀ ਨੇ ਕੀਤਾ ਸੂਬੇ ਦਾ ਨਾਂ ਉੱਚਾ, ਇਸ ਖੇਡ ‘ਚ ਜਿੱਤਿਆ ਮੈਡਲ

ਸ਼ਾਰਜਾਹ : ਪੰਜਾਬ ਦੀ ਇੱਕ ਹੋਰ ਧੀ ਨੇ ਸਾਰੇ ਵਿਸ਼ਵ ਵਿੱਚ ਸੂਬੇ ਦਾ ਨਾਂ ਉੱਚਾ ਕੀਤਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਵਸਨੀਕ ਪ੍ਰੀਤ ਕੌਰ ਖੱਟੜਾ ਨੇ ਸ਼ਾਰਜਾਹ ਵਿਖੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਪਟਿਆਲਾ ਦੀ 12ਵੀਂ ਜਮਾਤ ਵਿੱਚ ਪੜਾਈ ਕਰ ਰਹੀ

Read More
International Sports

FIFA World Cup 2022 ‘ਚ ਪਾਕਿਸਤਾਨ ਨਹੀਂ ਖੇਡ ਰਿਹੈ ਪਰ ਕਤਰ ‘ਚ ਚਮਕ ਰਹੀ ਹੈ ਸਿਆਲਕੋਟ ਦੀ ਫੁੱਟਬਾਲ

FIFA World Cup 2022-ਭਾਰਤ ਦੀ ਸਰਹੱਦ ਨਾਲ ਲਗਦੇ ਉੱਤਰੀ ਪਾਕਿਸਤਾਨ ਦੇ ਸ਼ਹਿਰ ਸਿਆਲਕੋਟ ਵਿੱਚ, ਫਾਰਵਰਡ ਸਪੋਰਟਸ ਕੰਪਨੀ ਸਾਲਾਂ ਤੋਂ ਵਿਸ਼ਵ ਕੱਪ ਲਈ ਵਿਸ਼ਵ ਪੱਧਰੀ ਫੁੱਟਬਾਲ ਬਣਾ ਰਹੀ ਹੈ।

Read More
Punjab

ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਸਮਾਂਸੂਚੀ

ਮੁਹਾਲੀ : ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਪ੍ਰਾਇਮਰੀ, ਮਿਡਲ ਅਤੇ

Read More