260 ਖੇਡ ਨਰਸਰੀਆਂ ਬਣਾਉਣ ਦੇ ਪ੍ਰਾਜੈਕਟ ਦੀ ਹੋਈ ਸ਼ੁੁਰੂਆਤ!
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਚੰਗੇ ਖਿਡਾਰੀ ਪੈਦਾ ਕਰਨ ਲਈ 260 ਖੇਡ ਨਰਸਰੀਆਂ (Sports nurseries) ਬਣਾਉਣ ਦੇ ਪ੍ਰਾਜੈਕਟ ਨੂੰ ਸ਼ੁੁਰੂ ਕਰ ਦਿੱਤਾ ਹੈ। ਨਵੇਂ ਸਾਲ ਦੇ ਮੌਕੇ ਇਹ ਨਰਸਰੀਆਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਨਰਸਰੀਆਂ ਵਿੱਚ ਖਿਡਾਰੀਆਂ ਨੂੰ ਕੋਚਿੰਗ, ਖੇਡਾਂ ਦਾ ਸਾਮਾਨ ਅਤੇ ਰਿਫਰੈਸ਼ਮੈਂਟ ਆਦਿ ਸਹੂਲਤਾਂ ਮਿਲਣਗੀਆਂ। ਸੂਬਾ ਸਰਕਾਰ ਵੱਲੋਂ ਸ਼ਹਿਰੀ