ਬੀਜੇਪੀ ਆਗੂ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਮਨ! 2 ਨੂੰ ਪੇਸ਼ ਹੋਣ ਲਈ ਕਿਹਾ
ਬਿਉਰੋ ਰਿਪੋਰਟ: ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ ਨੂੰ ਤਲਬ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਹੋਰ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਜੋ ਸਿੱਖ ਕੌਮ ਨਾਲ ਸਬੰਧਿਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ