Punjab Religion

ਸੁਖਬੀਰ ਬਾਦਲ ਦੇ ਹੱਕ ’ਚ ਨਿੱਤਰੇ ਸਰਨਾ! ਬਾਦਲ ਨੂੰ ਸਿਆਸੀ ਤੌਰ ’ਤੇ ਪਾਸੇ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਨਿਖੇਧੀ

ਬਿਉਰੋ ਰਿਪੋਰਟ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਰਵਾਇਤ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਗਿਆ ਪਰ ਜਿਸ ਤਰ੍ਹਾਂ ਕੁਝ ਲੋਕ ਦਬਾਅ ਬਣਾਉਣ ਲਈ ਉਨ੍ਹਾਂ

Read More
Punjab Religion

ਨਵੇਂ ਮਾਮਲੇ ’ਚ ਘਿਰੇ ਸੁਖਬੀਰ ਬਾਦਲ! ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਦਰਅਸਲ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਉਨ੍ਹਾਂ ’ਤੇ ਆਪਣੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਬੀਬੀ ਜਗੀਰ ਕੌਰ! ਰੋਮਾਂ ਦੀ ਬੇਅਦਬੀ ਤੇ ਕੁੜੀ ਦੇ ਕਤਲ ਦੇ ਮਾਮਲੇ ’ਚ ਦਿੱਤਾ ਸਪੱਸ਼ਟੀਕਰਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ। ਤਖ਼ਤ ਵੱਲੋਂ ਉਨ੍ਹਾਂ ’ਤੇ ਲੱਗੇ ਇਲਜ਼ਾਮਾਂ ਦਾ ਸਪੱਸ਼ਟੀਕਰਨ ਦੇਣ ਵਾਸਤੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਸੀ। ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਸਿਆਸੀ ਵਿਰੋਧੀਆਂ ਨੇ ਕਿਸੇ ਆਮ ਬੰਦੇ ਨੂੰ ਭੇਜ ਕੇ ਮੇਰੇ

Read More
Punjab Religion

4 ਹੋਰ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਦਿੱਤਾ ਸਪੱਸ਼ਟੀਕਰਨ! ‘ਨਾ ਕੈਬਨਿਟ ਨਾ ਕੋਰ ਕਮੇਟੀ ’ਚ ਡੇਰੇ ਦਾ ਮੁੱਦਾ ਆਇਆ!’

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ (SRI AKAL TAKHAT) ’ਤੇ ਅਕਾਲੀ ਦਲ (AKALI DAL) ਦੇ 10 ਸਾਲ ਲਗਾਤਾਰ ਰਾਜ ਵਿੱਚ ਰਹੇ 4 ਹੋਰ ਮੰਤਰੀਆਂ ਨੇ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਇਨ੍ਹਾਂ ਵਿੱਚ 2 ਅਕਾਲੀ ਦਲ ਦੇ ਮੌਜੂਦਾ ਆਗੂ ਹਨ ਜਦਕਿ 2 ਬਾਗੀ ਧੜੇ ਦੇ ਆਗੂ ਹਨ। ਅਕਾਲੀ ਦਲ ਦੇ ਆਗੂ ਅਤੇ ਸਾਬਕਾ ਜੇਲ੍ਹ ਮੰਤਰੀ

Read More
Punjab Religion

ਬਾਗ਼ੀ ਧੜੇ ਨੇ ਸੁਖਬੀਰ ਬਾਦਲ ਦੇ ਮੁਆਫ਼ੀਨਾਮੇ ’ਤੇ ਚੁੱਕੇ ਸਵਾਲ! ‘ਇਕ ਵੀ ਗੁਨਾਹ ਦਾ ਜ਼ਿਕਰ ਨਹੀਂ!’

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਮੁਆਫ਼ੀਨਾਮੇ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਬਾਗ਼ੀ ਧੜੇ ਨੇ ਇਸ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਪਾਰਟੀ ਤੋਂ ਬਾਹਰ ਕੱਢੇ ਗਏ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੇ ਮੁਆਫ਼ੀਨਾਮੇ ਵਿੱਚ ਲਿਖਿਆ ਹੈ ਕਿ ਦਾਸ ਕੋਲੋਂ

Read More
Punjab

‘70 ਦੀ ਉਮਰ ਹੋ ਗਈ ਹੈ, ਸਿਰਫ਼ 4 ਹੀ ਗੁਨਾਹਾਂ ਦੀ ਮੁਆਫੀ!’ ਅੰਮ੍ਰਿਤਪਾਲ ਦੇ ਘਰ ਜਾਣੇ ਪਿੱਛੇ ਕੀ ਮਕਸਦ?

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਗੁੱਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗ ਕੇ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਤਾਂ ਚੰਡੀਗੜ੍ਹ ਵਿੱਚ ਪਾਰਟੀ ਪ੍ਰਧਾਨ ਨੇ ਵੀ ਆਪਣੀ ਸਿਆਸੀ ਤਾਕਤ ਵਿਖਾਈ। ਪਾਰਟੀ ਦੀ ਇਸਤਰੀ ਵਿੰਗ ਦੇ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਗੋਬਿੰਦਰ ਕੌਰ ਨੇ ਕਿਹਾ ਸਾਨੂੰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਪੂਰਾ

Read More