ਸ੍ਰੀ ਅਕਾਲ ਤਖ਼ਤ ’ਤੇ ਪੁੱਜਿਆ ਕਿਸਾਨ ਮੋਰਚਿਆਂ ’ਤੇ ਬੇਅਦਬੀ ਦਾ ਮਾਮਲਾ
ਖਨੌਰੀ ਬਾਰਡਰ ’ਤੇ 19 ਮਾਰਚ ਨੂੰ ਜਪੁਜੀ ਸਾਹਿਬ ਦੇ ਚੱਲ ਰਹੇ ਅਖੰਡ ਜਾਪ ਵਿਚਾਲੇ ਰੁਕਵਾਉਣ ਅਤੇ ਅਖੰਡ ਜੋਤ ਬੰਦ ਕਰਵਾ ਕੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਵਫ਼ਦ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਖਨੌਰੀ ਬਾਰਡਰ ’ਤੇ ਹੋਈ ਬੇਅਦਬੀ ਵਿਰੁੱਧ ਜਥੇਦਾਰ ਨੂੰ ਮਿਲ ਕੇ