ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ
- by Gurpreet Singh
- May 8, 2026
- 0 Comments
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ। ਜਥੇਦਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ
ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
- by Gurpreet Singh
- February 7, 2026
- 0 Comments
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ-ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲੇ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ ਉਸ ਨੂੰ 9 ਫਰਵਰੀ 2026 ਨੂੰ ਸਵੇਰੇ 10 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ
ਅੱਜ ਤੱਕ ਕਿਹੜੇ ਲੀਡਰ ਕਿਉਂ ਕੀਤੇ ਗਏ ਤਲਬ ? ਕਿਹੜੇ ਮੁੱਖ ਮੰਤਰੀ ਨੂੰ ਬੰਨ੍ਹਿਆ ਸੀ ਥਮਲੇ ਨਾਲ
- by Gurpreet Singh
- January 8, 2026
- 0 Comments
ਅੰਮ੍ਰਿਤਸਰ : ਮੀਰੀ ਅਤੇ ਪੀਰੀ ਦੇ ਸਿਧਾਂਤ ‘ਤੇ ਪੈਰਾ ਦੇਣ ਵਾਲੇ ਸਿੱਖ ਪੰਥ ਦੇ ਸਿਰਮੋਰ ਤਖ਼ਤ ਸ੍ਰੀ ਅਕਾਲ ਤਖਤ ‘ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ ਹੈ, ਪਰ ਉਹ ਪਹਿਲੇ ਮੁੱਖ ਮੰਤਰੀ ਨਹੀਂ ਹਨ ਜਿੰਨਾਂ ਨੂੰ ਸਿੱਖ ਪੰਥ ਦੀ ਮਰਿਆਦਾ ਅਤੇ ਫੈਸਲਿਆਂ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਗਿਆ ਹੋਵੇ। ਇਸ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੂੰ ਕੀਤਾ ਤਲਬ
- by Gurpreet Singh
- December 29, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਮਰਿਆਦਾ, ਸਿਧਾਂਤਾਂ ਅਤੇ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਨਾਲ ਜੁੜੇ ਤਿੰਨ ਮਾਮਲਿਆਂ ’ਚ ਸਖ਼ਤ ਨੋਟਿਸ ਜਾਰੀ ਕੀਤੇ ਹਨ। ਸਕੱਤਰੇਤ ਇੰਚਾਰਜ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਗਤੀਵਿਧੀਆਂ ’ਤੇ ਕਾਰਵਾਈ ਕੀਤੀ ਜਾਵੇਗੀ। ਪਹਿਲੇ ਹੁਕਮ ਅਨੁਸਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ
ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ!
- by Gurpreet Singh
- November 4, 2025
- 0 Comments
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਅਕਾਲ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਜ਼ਫ਼ਰ
- by Gurpreet Singh
- September 1, 2025
- 0 Comments
ਸ੍ਰੀਨਗਰ ਵਿਖੇ ਹਾਲ ਹੀ ਵਿੱਚ ਹੋਏ ਇੱਕ ਸਮਾਗਮ, ਜੋ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ, ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜਣ ਤੋਂ ਬਾਅਦ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ
ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
- by Gurpreet Singh
- August 28, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ GNDU ਦੇ ਵੀਸੀ
- by Gurpreet Singh
- August 25, 2025
- 0 Comments
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਉਪ ਕੁਲਪਤੀ ਦਾ ਪੱਖ ਸੁਣ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੱਖ ਨੂੰ ਵਿਚਾਰ ਕੇ
ਡਾਂਸ ਪ੍ਰੋਗਰਾਮ ਨੂੰ ਲੈ ਕੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਅਕਾਲ ਤਖ਼ਤ ਸਾਹਿਬ ਨੂੰ 8 ਪੰਨਿਆਂ ਦਾ ਜਵਾਬ ਕੀਤਾ ਦਾਇਰ
- by Gurpreet Singh
- August 23, 2025
- 0 Comments
ਅੰਮ੍ਰਿਤਸਰ : ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅੱਠ ਪੰਨਿਆਂ ਵਾਲਾ ਜਵਾਬ ਦਾਇਰ ਕੀਤਾ ਹੈ। ਇਹ ਜਵਾਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਜੰਮੂ-ਕਸ਼ਮੀਰ ਵਿੱਚ ਆਯੋਜਿਤ ਇੱਕ ਸਮਾਗਮ ਨਾਲ ਜੁੜੀ ਵਿਵਾਦਾਸਪਦ ਘਟਨਾ ਨਾਲ ਸਬੰਧਤ ਹੈ, ਜਿਸ ਵਿੱਚ ਇੱਕ ਡਾਂਸ ਪ੍ਰੋਗਰਾਮ ਸ਼ਾਮਲ ਸੀ।
