India Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ 14 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਆਪਸੀ ਸਹਿਮਤੀ ਨਾਲ ਹੱਲ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ

Read More
Punjab Religion

ਸ਼ਹੀਦੀ ਸਮਾਗ਼ਮ ਦੌਰਾਨ ਹੋਏ ਨਾਚ-ਗਾਣੇ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਜੋਤ ਸਿੰਘ ਬੈਂਸ ਤਨਖ਼ਾਹੀਆ ਕਰਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਪੰਜ ਸਿੰਘ ਸਾਹਿਬਾਨ ਦੇ ਅੱਗੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸਿੱਖ ਸਿਧਾਂਤਾਂ

Read More
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਇਹ ਮਾਮਲਾ 24 ਜੁਲਾਈ ਨੂੰ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਇੱਕ ਪ੍ਰੋਗਰਾਮ ਨਾਲ ਸਬੰਧਤ ਹੈ। ਪ੍ਰੋਗਰਾਮ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ, ਜਿਸ ਵਿੱਚ ਨੱਚਣ-ਗਾਉਣ ਦੀਆਂ ਗਤੀਵਿਧੀਆਂ ‘ਤੇ

Read More
Punjab Religion

ਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ, ਜਿਸ ਵਿੱਚ ਨਾਚ-ਗਾਣੇ ਅਤੇ ਮਨੋਰੰਜਨ ਸ਼ਾਮਲ ਸੀ, ਦਾ ਸਖ਼ਤ ਨੋਟਿਸ ਲਿਆ ਹੈ। ਇਸ ਪ੍ਰੋਗਰਾਮ ਨੇ ਸਿੱਖ ਸੰਗਤਾਂ ਦੀਆਂ

Read More
Punjab Religion

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਉਤਸਾਹ ਸਹਿਤ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ

Read More
Punjab Religion

ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਾ ਦਿਵਸ ਮੌਕੇ ਕੀ ਬੋਲੇ ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib ) ਦੇ ਸਿਰਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

Read More
Others

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਹੋਏ ਅਹਿਮ ਫ਼ੈਸਲੇ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਕਈ ਅਹਿਮ ਫ਼ੈਸਲੈ ਸੁਣਾਏ ਗਏ ਹਨ। ਇਸਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ,

Read More
Punjab Religion

ਹਰਵਿੰਦਰ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖ਼ਤ ’ਤੋਂ ਲੱਗੀ ਤਨਖਾਹ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਵਿੰਦਰ ਸਿੰਘ ਸਰਨਾ ਦੀ ਮੁਆਫ਼ੀ ਵੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਲਗਾਉਂਦੇ ਹੋਏ ਬੰਗਲਾ ਸਾਹਿਬ ਵਿਖੇ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦੇ ਪਾਠ ਕਰਕੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਅੱਜ ਸ੍ਰੀ ਅਕਾਲ

Read More
Punjab Religion

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ, ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਢੱਡਰੀਆਂਵਾਲੇ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੱਜ ਚੱਲ ਰਹੀ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ

Read More
Khetibadi Punjab Religion

ਸ੍ਰੀ ਅਕਾਲ ਤਖ਼ਤ ’ਤੇ ਪੁੱਜਿਆ ਕਿਸਾਨ ਮੋਰਚਿਆਂ ’ਤੇ ਬੇਅਦਬੀ ਦਾ ਮਾਮਲਾ

ਖਨੌਰੀ ਬਾਰਡਰ ’ਤੇ 19 ਮਾਰਚ ਨੂੰ ਜਪੁਜੀ ਸਾਹਿਬ ਦੇ ਚੱਲ ਰਹੇ ਅਖੰਡ ਜਾਪ ਵਿਚਾਲੇ ਰੁਕਵਾਉਣ ਅਤੇ ਅਖੰਡ ਜੋਤ ਬੰਦ ਕਰਵਾ ਕੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਵਫ਼ਦ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਖਨੌਰੀ ਬਾਰਡਰ ’ਤੇ ਹੋਈ ਬੇਅਦਬੀ ਵਿਰੁੱਧ ਜਥੇਦਾਰ ਨੂੰ ਮਿਲ ਕੇ

Read More