ਸਿੰਘ ਸਾਹਿਬਾਨ ਵੱਲੋਂ ਪਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਜਦਕਿ ਸਾਬਕਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਾਈ ਗਈ ਹੈ।