Punjab

ਗਿਆਨੀ ਰਘਬੀਰ ਸਿੰਘ ਨੇ ਇਸ ਦਿਨ ਸੱਦੀ ਇਕੱਤਰਤਾ! ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ਤੇ ਹੋਵੇਗਾ ਫੈਸਲਾ! ਪੁਰਾਣੇ ਜਥੇਦਾਰਾਂ ਤੋਂ ਵੀ ਮੰਗਿਆ ਸ਼ਪੱਸ਼ਟੀਕਰਨ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰ ਸੱਦ ਲਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ

Read More
Punjab

ਸਿੱਖਾਂ ਦਾ ਹੈ ਕਿੱਲਾ ਕਮਜ਼ੋਰ! ਸਿੱਖ ਅਜੇ ਮੁਰਦਾ ਨਹੀਂ ਹੋਏ, ਹੁਣ ਐਸਜੀਪੀ ਦੀਆਂ ਕਰਵਾਉਣੀਆਂ ਪੈਣਗੀਆਂ ਚੋਣਾਂ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ (Bhai Ranjit Singh) ਨੇ ਦਾ ਖਾਲਸ ਟੀ.ਵੀ ਦੇ ਚੀਫ ਐਡੀਟਰ ਹਰਸ਼ਰਨ ਕੌਰ ਨਾਲ ਇੰਟਰਵਿਊ ਵਿਚ ਬਰੈਂਮਪਟਨ ਵਿਚ ਹੋਈ ਝੜਪ ਬਾਰੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਂ ਵੱਲੋਂ 250 ਸਾਲ ਤੋਂ ਬਾਅਦ ਇਕ ਵੱਡੀ ਤਾਕਤ ਦਿੱਤੀ ਸੀ ਪਰ ਸਿੱਖਾਂ ਦੇ

Read More
Punjab

ਸੁਖਬੀਰ ਬਾਦਲ ਦੀ ਜਥੇਦਾਰ ਨੂੰ ਅਪੀਲ! ਚਿੱਠੀ ਸੌਂਪ ਕੇ ਫੈਸਲਾ ਲੈਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਅੱਜ ਸਵੇਰੇ ਸਖਬੀਰ ਸਿੰਘ ਬਾਦਲ (Sukhbir Singh Badal) ਅਚਾਨਕ ਸ੍ਰੀ ਹਰਮਿੰਦਰ ਸਾਹਿਬ ਪਹੁੰਚਦੇ ਹਨ ਅਤੇ ਇਕ ਚਿੱਠੀ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਸੌਂਪਦੇ ਹਨ। ਤਿੰਨ ਸਫਿਆਂ ਦੀ ਇਸ ਚਿੱਠੀ ਵਿਚ ਸੁਖਬੀਰ ਸਿੰਘ

Read More
Punjab

ਕੈਨੇਡਾ ਤੋਂ ਅਕਾਲ ਤਖਤ ਸਾਹਿਬ ਪੁੱਜਾ ਵਫਦ! ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵਿਖੇ ਕੈਨੇਡਾ (Canada) ਤੋਂ ਇਕ ਵਫਦ ਪੁੱਜਾ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਕੁਝ ਗੁਰਦੁਆਰਿਆਂ ਵਿਚ ਗੈਰ ਅੰਮ੍ਰਿਤਧਾਰੀ ਪ੍ਰਬੰਧਕਾਂ ਵੱਲੋਂ ਨਸ਼ੇ ਦਾ ਸੇਵਨ ਕੀਤਾ ਜਾਂਦਾ ਹੈ। ਵਫਦ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਦੇ

Read More
Punjab

ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਦੇ ਫੈਸਲੇ ਤੇ ਗਿਆਨੀ ਰਘਬੀਰ ਸਿੰਘ ਦਾ ਸਖਤ ਆਦੇਸ਼! ਐਸਜੀਪੀਸੀ ਨੂੰ ਦਿੱਤਾ ਖਾਸ ਆਦੇਸ਼

ਬਿਉਰੋ ਰਿਪੋਰਟ –  ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ

Read More
Punjab

ਸਿੱਖ ਬੁੱਧੀਜੀਵੀਆਂ ਨਾਲ ਮੀਟਿੰਗ ਤੋਂ ਬਾਅਦ ਜਥੇਦਾਰ ਦਾ ਅਹਿਮ ਬਿਆਨ! ਇਕ ਹੋਰ ਮੀਟਿੰਗ ਬਲਾਉਣ ਵੱਲ ਕੀਤਾ ਇਸ਼ਾਰਾ

ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਸਬੰਧੀ ਫੈਸਲੇ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh)ਵੱਲੋਂ ਸੱਦੀ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਸਲਾ ਪਿਛਲੇ ਦੋ ਮਹਿਨਿਆਂ ਤੋਂ ਵਿਚਾਰ ਅਧੀਨ ਹੈ ਅਤੇ ਉਸ ਨੂੰ

Read More
Punjab

ਸੁਖਬੀਰ ਬਾਦਲ ਨੂੰ ਲੈ ਕੇ ਸਿੱਖ ਬੁੱਧੀਜਿਵੀਆਂ ਦੀ ਮੀਟਿੰਗ ਹੋਈ ਖਤਮ!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਚਰਚਾ ਕਰਨ ਲਈ ਜੋ ਮੀਟਿੰਗ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੱਦੀ ਗਈ ਸੀ ਉਹ ਖਤਮ ਹੋ

Read More
Punjab

ਬੀਬੀ ਜਗੀਰ ਕੌਰ ਖਿਲਾਫ ਰਚੀ ਗਈ ਸਾਜ਼ਿਸ਼! ਨਹੀਂ ਕਿਹਾ ਜਾ ਸਕਦਾ ਕਾਤਲ!

ਬਿਉਰੋ ਰਿਪੋਰਟ – ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਬੀਬੀ ਜਗੀਰ ਕੌਰ (Bibi Jagir kaur) ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇਸ ‘ਤੇ ਅੱਜ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੇ ਕਿਹਾ ਕਿ ਅਕਾਲ ਤਖਤ ਸਾਹਿਬ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ, ਕਿਉਂਕਿ ਅਕਾਲ

Read More
Punjab

ਇਕ ਹੋਰ ਅਕਾਲੀ ਮੰਤਰੀ ਅਕਾਲ ਤਖਤ ਸਾਹਿਬ ‘ਤੇ ਹੋਇਆ ਪੇਸ਼

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਵੱਲੋਂ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ‘ਤੇ ਆਪਣਾ ਸ਼ਪੱਸਟੀਕਰਨ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਤਾਂ ਉਹ ਉਸ ਸਮੇਂ ਵਿਦੇਸ਼

Read More
Punjab

ਇਕ ਹੋਰ ਅਕਾਲੀ ਲੀਡਰ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ! ਕਾਰਵਾਈ ਦੀ ਕੀਤੀ ਮੰਗ

ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਲੜਾਈ ‘ਤੇ ਸੁਣਵਾਈ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਕਈ ਸਿੱਖ ਲੀਡਰਾਂ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ‘ਤੇ ਲਗਾਤਾਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਹੁਣ ਇਕ ਹੋਰ ਅਕਾਲੀ ਲੀਡਰ ਵਿਰੁੱਧ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੀ

Read More