ਅੰਮ੍ਰਿਤਸਰ ‘ਚ ਸਹਿਮ ਵਾਲਾ ਮਾਹੌਲ, ਸ੍ਰੀ ਦਰਬਾਰ ਸਾਹਿਬ ‘ਚ ਸ਼ਰਧਾਲੂਆਂ ਦੀ ਗਿਣਤੀ ਘਟੀ
ਹਰ ਸਮੇਂ ਯਾਤਰੀਆਂ ਅਤੇ ਸ਼ਰਧਾਲੂਆਂ ਦੀ ਚਹਿਲ ਪਹਿਲ ਵਾਲੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸਹਿਮ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਟਵਾਦੀਆਂ ਵਲੋਂ ਪਹਿਲਗਾਮ ’ਚ ਕੀਤੇ ਹਮਲੇ ਬਾਅਦ ਅਪਰੇਸ਼ਨ ਸਿੰਧੂਰ ਦੀਆ ਖ਼ਬਰਾਂ ਆਉਣ ਤੋਂ ਬਾਅਦ ਅੰਮ੍ਰਿਤਸਰ ਵਿਚ ਯਾਤਰੀਆਂ ਦੀ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਸ੍ਰੀ ਦਰਬਾਰ ਸਾਹਿਬ ਵਿਚ ਯਾਤਰੀਆਂ ਦੀ ਗਿਣਤੀ ਆਮ ਦਿਨਾਂ ਨਾਲੋਂ