ਦਰਬਾਰ ਸਾਹਿਬ ਵਿਰਾਸਤੀ ਮਾਰਗ ‘ਤੇ ਲੱਗੇ ਕਾਂਗਰਸੀ ਬੋਰਡ ਹੋਰ ਨਹੀਂ ਟਿਕਣਗੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਰੂਟ ’ਤੇ ਇਸ਼ਤਿਹਾਰਬਾਜ਼ੀ ਬੰਦ ਕਰਕੇ ਸੰਗਤ ਲਈ ਕੇਵਲ ਕੀਰਤਨ ਚਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ