Punjab Religion

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਥੇਦਾਰ ਦਾ ਕੌਮ ਨੂੰ ਸੰਦੇਸ਼

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਸਭ ਤੋਂ ਪਹਿਲਾਂ ਜਥੇਦਾਰ ਸਾਹਿਬ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

Read More