UNO ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਐਲਾਨਣ ਦੀ ਕਰਾਂਗੇ ਮੰਗ- ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ,