ਪਾਕਿ ਦੇ ਨਿਸ਼ਾਨੇ ’ਤੇ ਸੀ ਸ੍ਰੀ ਦਰਬਾਰ ਸਾਹਿਬ, ਭਾਰਤੀ ਫ਼ੌਜ ਨੇ ਕੀਤਾ ਦਾਅਵਾ
ਭਾਰਤੀ ਸੈਨਾ ਦੇ ਅਧਿਕਾਰੀਆਂ ਨੇ ANI ਨੂੰ ਦੱਸਿਆ ਕੇ ਪਾਕਿਸਤਾਨ ਦੇ ਨਿਸ਼ਾਨੇ ’ਤੇ ਸ੍ਰੀ ਦਰਬਾਰ ਸਾਹਿਬ ਸੀ। ਉਨ੍ਹਾਂ ਕਿਹਾ ਕਿ ਭਾਰਤ ਦੇ ਏਅਰ ਡਿਫ਼ੈਸ ਸਿਸਟਮ ਨੇ ਹਰ ਹਮਲੇ ਨੂੰ ਨਾਕਾਮ ਕਰ ਦਿੱਤਾ। ਭਾਰਤੀ ਫੌਜ ਦੇ ਜਵਾਨ ਨੇ ਕਿਹਾ ਕੇ 7 ਮਈ ਨੂੰ ਜਦੋਂ ਅਸੀਂ ਪਾਕਿਸਤਾਨ ਦੇ ਮੁਰੀਦਕੇ ਅਤੇ ਪੀਓਕੇ ਵਿੱਚ ਲਸ਼ਕਰ-ਏ-ਤੋਇਬਾ ਹੈੱਡਕੁਆਰਟਰ ਵਰਗੇ ਟਿਕਾਣਿਆਂ ਦੀ