ਇਸ ਦਿਨ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ